Close

ਨੇਤਾ ਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ ਸਪੋਰਟਸ, ਪਟਿਆਲਾ

ਨੇਤਾ ਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ ਸਪੋਰਟਸ, ਪਟਿਆਲਾ, ਭਾਰਤ ਜੋ ਏਸ਼ੀਆ ਦਾ ਸਭ ਤੋਂ ਵੱਡਾ ਖੇਡ ਸੰਸਥਾਨ ਹੈ, ਇਕ ਸ਼ਾਹੀ ਇਮਾਰਤ ਵਿਚ ਸਥਿਤ ਹੈ ਅਤੇ ਤੱਤਕਾਲੀ ਮਹਾਰਾਜਾ ਪਟਿਆਲਾ ਵੱਲੋਂ ਖੂਬਸੂਰਤ ਹਰੇ ਭਰੇ ਗਰਾਊਂਡ ਬਣੇ ਹੋਏ ਹਨ ਜਿਨ੍ਹਾਂ ਦੇ ਉੱਤਰਾਧਿਕਾਰੀਆਂ ਨੇ ਇਸ ਭਵਨ ਨੂੰ ਭਾਰਤ ਦੇ ਲੋਕਾਂ ਵਿਚ ਖੇਡਾਂ ਪ੍ਰਤੀ ਪ੍ਰੋਤਸਾਹਨ ਪੈਦਾ ਕਰਨ ਲਈ ਸਮਰਪਿਤ ਕਰ ਦਿੱਤਾ ਗਿਆ ਸੀ। ਇਸ ਸੰਸਥਾਨ ਨੂੰ ਭਾਰਤੀ ਖੇਡਾਂ ਦਾ ‘ਮੱਕਾ’ ਵੀ ਕਿਹਾ ਜਾਂਦਾ ਹੈ ਅਤੇ ਇੱਥੇ ਉੱਚ ਕੋਟੀ ਦੇ ਕੋਚ ਤਿਆਰ ਹੁੰਦੇ ਹਨ।

ਨੇਤਾ ਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ, ਪਟਿਆਲਾ

ਵਧੇੇਰੇ ਜਾਣਕਾਰੀ ਲਈ ਤੁਸੀਂ ਉਨ੍ਹਾਂ ਦੀ ਵੈਬਸਾਈਟ ਦੇਖ ਸਕਦੇ ਹੋ : http://nsnis.org/