ਜ਼ਿਲ੍ਹੇ ਬਾਬਤ
ਪਟਿਆਲਾ ਪੰਜਾਬ ਦਾ ਇਕ ਸਾਬਕਾ ਪ੍ਰਸਿੱਧ ਸ਼ਾਹੀ ਸੂਬਾ ਹੈ। ਸੂਬੇ ਦੇ ਦੱਖਣ-ਪੂਰਬ ਵੱਲ ਸਥਿਤ ਇਹ 29° 49′ ਅਤੇ 30° 47′ ਅਕਸ਼ਾਂਸ ਅਤੇ 75° 58′ ਅਤੇ 76° 54′ ਪੂਰਬੀ ਲੰਬਾਕਾਰ ਵਿਚਕਾਰ ਸਥਿਤ ਹੈ।
ਇਸ ਦੇ ਆਲੇ ਦੁਆਲੇ ਜਿਲ੍ਹਾ ਫਤਿਹਗੜ੍ਹ ਸਾਹਿਬ, ਰੂਪਨਗਰ ,ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਘ ਖੇਤਰ ਚੰਡੀਗੜ੍ਹ ਉੱਤਰ ਵਾਲੇ ਪਾਸੇ, ਪੱਛਮ ਵਾਲੇ ਪਾਸੇ ਜਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ, ਪੂਰਬ ਦਿਸ਼ਾ ਵੱਲ ਗੁਆਂਢੀ ਰਾਜ ਹਰਿਆਣਾ ਦੇ ਜਿਲ੍ਹਾ ਅੰਬਾਲਾ ਅਤੇ ਕੁਰਕਸ਼ੇਤਰ ਅਤੇ ਦੱਖਣ ਵੱਲ ਹਰਿਆਣੇ ਦਾ ਜਿਲ੍ਹਾ ਕੈਥਲ ਪੈਂਦਾ ਹੈ।
ਕੁਝ ਨਵਾਂ
- ਟਰੈਕਟਰ/ਮੋਟਰਸਾਈਕਲ ਆਦਿ ਦੇ ਸਟੰਟ ‘ਤੇ ਪਾਬੰਦੀ ਸੰਬੰਧੀ ਧਾਰਾ 163 ਅਧੀਨ ਹੁਕਮ (806-823/M-2 ਮਿਤੀ 02.04.2026)
- ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦੇ ਆਲੇ-ਦੁਆਲੇ ਨੋ ਡਰੋਨ ਜ਼ੋਨ ਸੰਬੰਧੀ ਧਾਰਾ 163 ਅਧੀਨ ਹੁਕਮ (824-842/M-2 ਮਿਤੀ 02.04.2026)
- ਡੁਪਲੀਕੇਟ ਵੀਰਜ ਪਾਬੰਦੀ ਸੰਬੰਧੀ ਧਾਰਾ 163 ਅਧੀਨ ਹੁਕਮ (848-860/ਵਿਵਿਧ ਮਿਤੀ 02.04.2026)
- Order U/s 163 reg ਜਿਲ੍ਹੇ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ ਜਿੰਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਤੇ ਬਣੇ ਵੱਖ-ਵੱਖ ਖਾਣ ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇੰਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ
- ਹਥਿਆਰਾਂ ਦੀ ਪਾਬੰਦੀ ਸੰਬੰਧੀ ਧਾਰਾ 163 ਅਧੀਨ ਹੁਕਮ (879-896/M-2 ਮਿਤੀ 02.04.2026)
- ਧਾਰਮਿਕ ਸਥਾਨਾਂ ‘ਤੇ ਠੀਕਰੀ ਪਹਿਰੇ ਸੰਬੰਧੀ ਧਾਰਾ 163 ਅਧੀਨ ਹੁਕਮ (897-915/ਵਿਵਿਧ ਮਿਤੀ 02.04.2026)
ਸੇਵਾਵਾਂ ਲੱਭੋ
ਸਮਾਗਮ
ਇਥੇ ਕੋਈ ਵੀ ਵਾਕਿਆ ਨਹੀਂ ਹੈ।
ਹੈਲਪਲਾਈਨ ਨੰਬਰ
-
ਬਾਲ ਹੈਲਪਲਾਈਨ -
1098 -
ਮਹਿਲਾ ਹੈਲਪਲਾਈਨ -
1091 -
ਐਂਬੂਲੈਂਸ -
102, 108